نُمَتِّعُهُمْ قَلِيلًا ثُمَّ نَضْطَرُّهُمْ إِلَىٰ عَذَابٍ غَلِيظٍ
Punjabi Translation - Arif Haleemਅਸੀਂ ਉਹਨਾਂ (ਇਨਕਾਰੀਆਂ) ਇਸ ਸੰਸਾਰ ਵਿਚ ਥੋੜ੍ਹਾ ਜਿਹਾ ਲਾਭ ਦਿੰਦੇ ਹਾਂ, ਫੇਰ ਅਸੀਂ ਉਹਨਾਂ ਨੂੰ ਇਕ ਕਰੜੇ ਅਜ਼ਾਬ ਵੱਲ ਧੂਹ ਲੈ ਜਾਵਾਂਗੇ।
نُمَتِّعُهُمْ قَلِيلًا ثُمَّ نَضْطَرُّهُمْ إِلَىٰ عَذَابٍ غَلِيظٍ