وَلَئِن سَأَلْتَهُم مَّنْ خَلَقَ ٱلسَّمَٰوَٰتِ وَٱلْأَرْضَ لَيَقُولُنَّ ٱللَّهُ قُلِ ٱلْحَمْدُ لِلَّهِ بَلْ أَكْثَرُهُمْ لَا يَعْلَمُونَ
Punjabi Translation - Arif Haleemਜੇ ਤੁਸੀਂ ਇਹਨਾਂ ਨੂੰ ਪੁੱਛੋ ਕਿ ਅਕਾਸ਼ ਤੇ ਧਰਤੀ ਦੀ ਰਚਨਾਂ ਕਿਸ ਨੇ ਕੀਤੀ ਹੈ ਤਾਂ ਉਹ ਜ਼ਰੂਰ ਆਖਣਗੇ ਕਿ ਅੱਲਾਹ ਨੇ। (ਹੇ ਨਬੀ!) ਤੁਸੀਂ ਆਖੋ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਨੂੰ ਹੀ ਸ਼ੋਭਦੀਆਂ ਹਨ ਪਰ ਉਹਨਾਂ ਵਿੱਚੋਂ ਵਧੇਰੇ ਲੋਕ (ਇਹ ਗੱਲ) ਜਾਣਦੇ ਹੀ ਨਹੀਂ।