لِلَّهِ مَا فِى ٱلسَّمَٰوَٰتِ وَٱلْأَرْضِ إِنَّ ٱللَّهَ هُوَ ٱلْغَنِىُّ ٱلْحَمِيدُ
Punjabi Translation - Arif Haleemਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਉਹ ਸਭ ਅੱਲਾਹ ਦਾ ਹੀ ਹੈ। ਬੇਸ਼ੱਕ ਅੱਲਾਹ (ਆਪਣੀ ਪ੍ਰਸ਼ੰਸਾ ਤੋਂ) ਬੇਪਰਵਾਹ ਹੈ, ਤੇ ਆਪੋ ਆਪ ਸਲਾਹਿਆ ਹੋਇਆ ਹੈ।
لِلَّهِ مَا فِى ٱلسَّمَٰوَٰتِ وَٱلْأَرْضِ إِنَّ ٱللَّهَ هُوَ ٱلْغَنِىُّ ٱلْحَمِيدُ