مَّا خَلْقُكُمْ وَلَا بَعْثُكُمْ إِلَّا كَنَفْسٍ وَٰحِدَةٍ إِنَّ ٱللَّهَ سَمِيعٌۢ بَصِيرٌ
Punjabi Translation - Arif Haleemਤੁਹਾਨੂੰ ਸਭ ਨੂੰ ਪੈਦਾ ਕਰਨਾ ਅਤੇ ਮੁੜ ਸੁਰਜੀਤ ਕਰਨਾ (ਅੱਲਾਹ ਲਈ) ਤਾਂ ਇੰਜ ਹੈ ਜਿਵੇਂ ਕਿਸੇ ਇਕ ਜੀ ਨੂੰ ਪੈਦਾ ਕਰਨਾ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਤੇ ਵੇਖਣ ਵਾਲਾ ਹੈ।