caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Luqman, ਆਇਤ 29

ਮੱਕਾ · ਉਤਰਨ ਦਾ ਕ੍ਰਮ 57 · 31:29

أَلَمْ تَرَ أَنَّ ٱللَّهَ يُولِجُ ٱلَّيْلَ فِى ٱلنَّهَارِ وَيُولِجُ ٱلنَّهَارَ فِى ٱلَّيْلِ وَسَخَّرَ ٱلشَّمْسَ وَٱلْقَمَرَ كُلٌّ يَجْرِىٓ إِلَىٰٓ أَجَلٍ مُّسَمًّى وَأَنَّ ٱللَّهَ بِمَا تَعْمَلُونَ خَبِيرٌ

Punjabi Translation - Arif Haleemਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਰਾਤ ਨੂੰ ਦਿਨ ਵਿਚ ਤੇ ਦਿਨ ਨੂੰ ਰਾਤ ਵਿਚ ਦਾਖ਼ਿਲ ਕਰਦਾ ਹੈ ? ਸੂਰਜ ਤੇ ਚੰਨ ਨੂੰ ਉਸੇ ਨੇ ਕੰਮ ’ਤੇ ਲਾ ਰੱਖਿਆ ਹੈ ਤੇ ਹਰੇਕ (ਅੱਲਾਹ ਵੱਲੋਂ) ਨਿਰਧਾਰਿਤ ਸਮੇਂ ਤਕ ਚਲਦਾ ਰਹੇਗਾ। ਬੇਸ਼ੱਕ ਅੱਲਾਹ ਹਰ ਉਸ ਕੰਮ ਤੋਂ, ਜੋ ਵੀ ਤੁਸੀਂ ਕਰਦੇ ਹੋ, ਭਲੀ-ਭਾਂਤ ਜਾਣੂ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70