caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Luqman, ਆਇਤ 30

ਮੱਕਾ · ਉਤਰਨ ਦਾ ਕ੍ਰਮ 57 · 31:30

ذَٰلِكَ بِأَنَّ ٱللَّهَ هُوَ ٱلْحَقُّ وَأَنَّ مَا يَدْعُونَ مِن دُونِهِ ٱلْبَٰطِلُ وَأَنَّ ٱللَّهَ هُوَ ٱلْعَلِىُّ ٱلْكَبِيرُ

Punjabi Translation - Arif Haleemਇਹ ਸਭ ਇਸ ਲਈ (ਦੱਸਿਆ ਜਾਂਦਾ ਹੈ) ਹੈ ਕਿ ਅੱਲਾਹ ਹੀ ਹੱਕ ਹੈ ਅਤੇ ਬੇਸ਼ੱਕ ਉਸ (ਅੱਲਾਹ)ਨੂੰ ਛੱਡ ਕੇ ਜਿਨ੍ਹਾਂ (ਇਸ਼ਟਾਂ) ਨੂੰ ਇਹ (ਕਾਫ਼ਿਰ) ਪੁਕਾਰਦੇ ਹਨ ਉਹ ਸਭ ਝੂਠੇ ਹਨ। ਬੇਸ਼ੱਕ ਅੱਲਾਹ ਹੀ ਉੱਚੀਆਂ ਸ਼ਾਨਾਂ ਵਾਲਾ ਤੇ ਸਭ ਤੋਂ ਵੱਡਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70