caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Luqman, ਆਇਤ 31

ਮੱਕਾ · ਉਤਰਨ ਦਾ ਕ੍ਰਮ 57 · 31:31

أَلَمْ تَرَ أَنَّ ٱلْفُلْكَ تَجْرِى فِى ٱلْبَحْرِ بِنِعْمَتِ ٱللَّهِ لِيُرِيَكُم مِّنْ ءَايَٰتِهِۦٓ إِنَّ فِى ذَٰلِكَ لَـَٔايَٰتٍ لِّكُلِّ صَبَّارٍ شَكُورٍ

Punjabi Translation - Arif Haleemਕੀ ਤੁਸੀਂ ਇਸ ’ਤੇ ਵਿਚਾਰ ਨਹੀਂ ਕਰਦੇ ਕਿ ਬੇਸ਼ੱਕ ਸਮੁੰਦਰਾਂ ਵਿਚ ਬੇੜੀਆਂ ਅੱਲਾਹ ਦੀ ਮਿਹਰਬਾਨੀਆਂ ਨਾਲ ਹੀ ਚਲਦੀਆਂ ਹਨ ਤਾਂ ਜੋ ਉਹ ਤੁਹਾਨੂੰ ਆਪਣੀ (ਕੁਦਰਤ ਦੀਆਂ) ਨਿਸ਼ਾਨੀਆਂ ਵਿਖਾਵੇ। ਨਿਰਸੰਦੇਹ, ਇਸ ਵਿਚ ਹਰ ਸਬਰ ਤੇ ਸ਼ੁਕਰ ਕਰਨ ਵਾਲੇ ਲਈ ਨਿਸ਼ਾਨੀਆਂ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70