caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Luqman, ਆਇਤ 32

ਮੱਕਾ · ਉਤਰਨ ਦਾ ਕ੍ਰਮ 57 · 31:32

وَإِذَا غَشِيَهُم مَّوْجٌ كَٱلظُّلَلِ دَعَوُا۟ ٱللَّهَ مُخْلِصِينَ لَهُ ٱلدِّينَ فَلَمَّا نَجَّىٰهُمْ إِلَى ٱلْبَرِّ فَمِنْهُم مُّقْتَصِدٌ وَمَا يَجْحَدُ بِـَٔايَٰتِنَآ إِلَّا كُلُّ خَتَّارٍ كَفُورٍ

Punjabi Translation - Arif Haleemਜਦੋਂ ਸਮੁੰਦਰ ਦੀਆਂ ਛੱਲਾਂ ਛਤਰ੍ਹਾਂ ਵਾਂਗ ਉਹਨਾਂ ਉੱਤੇ ਛਾ ਜਾਂਦੀਆਂ ਹਨ ਤਾਂ ਫੇਰ ਉਹ (ਬੇੜੀ ਚਾਲਕ) ਖ਼ਾਲਿਸ ਈਮਾਨ ਰੱਖਦਾ ਹੋਇਆ ਅੱਲਾਹ ਨੂੰ ਹੀ ਪੁਕਾਰਦਾ ਹੈ। ਫੇਰ ਜਦੋਂ ਉਹ (ਅੱਲਾਹ) ਉਸ ਨੂੰ ਬਚਾ ਕੇ ਥਲ ਤਕ ਪਹੁੰਚਾ ਦਿੰਦਾ ਹੈ ਤਾਂ ਉਹਨਾਂ ਵਿਚ ਕੁੱਝ ਹੀ ਲੋਕ ਆਪਣੇ ਵਚਨਾਂ ’ਤੇ ਕਾਇਮ ਰਹਿੰਦੇ ਹਨ। ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਇਨਕਾਰ ਕੇਵਲ ਉਹੀਓ ਕਰਦਾ ਹੈ, ਜਿਹੜਾ ਦਿੱਤੇ ਵਚਨਾਂ ਨੂੰ ਤੋੜਣ ਵਾਲਾ ਤੇ ਨਾ-ਸ਼ੁਕਰਾ ਹੈ।[5]
Looking for a topic? Try the meaning search — your question is scanned across all 6,236 verses.
ਭਾਸ਼ਾ — 70