caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Luqman, ਆਇਤ 33

ਮੱਕਾ · ਉਤਰਨ ਦਾ ਕ੍ਰਮ 57 · 31:33

يَٰٓأَيُّهَا ٱلنَّاسُ ٱتَّقُوا۟ رَبَّكُمْ وَٱخْشَوْا۟ يَوْمًا لَّا يَجْزِى وَالِدٌ عَن وَلَدِهِۦ وَلَا مَوْلُودٌ هُوَ جَازٍ عَن وَالِدِهِۦ شَيْـًٔا إِنَّ وَعْدَ ٱللَّهِ حَقٌّ فَلَا تَغُرَّنَّكُمُ ٱلْحَيَوٰةُ ٱلدُّنْيَا وَلَا يَغُرَّنَّكُم بِٱللَّهِ ٱلْغَرُورُ

Punjabi Translation - Arif Haleem(ਹੇ ਲੋਕੋ!) ਆਪਣੇ ਰੱਬ (ਦੀ ਕਰੋਪੀ) ਤੋਂ ਡਰੋ ਅਤੇ ਉਸ ਦਿਨ ਤੋਂ ਡਰੋ ਜਦੋਂ ਕੋਈ ਪਿਓ ਆਪਣੇ ਸੰਤਾਨ ਦੇ ਕਿਸੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਸੰਤਾਨ ਆਪਣੇ ਪਿਓ ਦੇ ਕੁੱਝ ਕੰਮ ਆਵੇਗੀ। ਬੇਸ਼ੱਕ ਅੱਲਾਹ ਦਾ ਵਾਅਦਾ (ਕਿਆਮਤ ਆਉਣ ਦਾ) ਸੱਚਾ ਹੈ। ਸੋ ਇਹ ਸੰਸਾਰਿਕ ਜੀਵਨ ਤੁਹਾਨੂੰ ਕਿਸੇ ਧੋਖੇ ਵਿਚ ਨਾ ਪਾ ਦੇਵੇ ਅਤੇ ਨਾ ਧੋਖੇਬਾਜ਼ (ਸ਼ੈਤਾਨ) ਤੁਹਾਨੂੰ ਅੱਲਾਹ ਪ੍ਰਤੀ ਕਿਸੇ ਧੋਖੇ ਵਿਚ ਪਾ ਦੇਵੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70