caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Luqman, ਆਇਤ 6

ਮੱਕਾ · ਉਤਰਨ ਦਾ ਕ੍ਰਮ 57 · 31:6

وَمِنَ ٱلنَّاسِ مَن يَشْتَرِى لَهْوَ ٱلْحَدِيثِ لِيُضِلَّ عَن سَبِيلِ ٱللَّهِ بِغَيْرِ عِلْمٍ وَيَتَّخِذَهَا هُزُوًا أُو۟لَٰٓئِكَ لَهُمْ عَذَابٌ مُّهِينٌ

Punjabi Translation - Arif Haleemਅਤੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਮਨ ਪਰਚਾਊ ਬਾਣੀ (ਗਾਣ, ਬਜਾਣ, ਖੇਡਾਂ, ਕਿੱਸੇ ਕਹਾਣੀਆਂ ਆਦਿ) ਮੁੱਲ ਲੈ ਕੇ ਆਉਂਦੇ ਹਨ ਤਾਂ ਜੋ ਉਹ ਬਿਨਾਂ ਕਿਸੇ ਗਿਆਨ ਤੋਂ ਲੋਕਾਂ ਨੂੰ ਰੱਬ ਦੀ ਰਾਹ ਤੋਂ ਭਟਕਾ ਦੇਣ ਅਤੇ ਇਸ (ਰਾਹ ’ਤੇ ਸੱਦਣ ਵਾਲੇ) ਦਾ ਮਖੌਲ ਉਡਾਉਣ,[2] ਅਜਿਹੇ ਲੋਕਾਂ ਲਈ ਹੀ (ਪਰਲੋਕ ਵਿੱਚ) ਹੀਣਤਾ ਭਰਿਆ ਅਜ਼ਾਬ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70