إِنَّ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ لَهُمْ جَنَّٰتُ ٱلنَّعِيمِ
Punjabi Translation - Arif Haleemਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਨੇਕ ਕੀਤੇ, ਉਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।
إِنَّ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ لَهُمْ جَنَّٰتُ ٱلنَّعِيمِ