caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ As-Sajda, ਆਇਤ 11

ਮੱਕਾ · ਉਤਰਨ ਦਾ ਕ੍ਰਮ 75 · 32:11

قُلْ يَتَوَفَّىٰكُم مَّلَكُ ٱلْمَوْتِ ٱلَّذِى وُكِّلَ بِكُمْ ثُمَّ إِلَىٰ رَبِّكُمْ تُرْجَعُونَ

Punjabi Translation - Arif Haleem(ਹੇ ਨਬੀ!) ਤੁਸੀਂ ਉਹਨਾਂ (ਇਨਕਾਰੀਆਂ) ਨੂੰ ਕਹਿ ਦਿਓ ਕਿ ਮੌਤ ਦਾ ਫ਼ਰਿਸ਼ਤਾ (ਇਜ਼ਰਾਈਲ) ਤੁਹਾਡੀ ਜਾਨ ਕੱਢੇਗਾ ਜਿਹੜਾ ਤੁਹਾਡੇ ’ਤੇ ਨਿਯੁਕਤ ਕੀਤਾ ਹੋਇਆ ਹੈ, ਫੇਰ ਤੁਸੀਂ ਸਾਰੇ ਆਪਣੇ ਰੱਬ ਵਲ ਹੀ ਪਰਤਾਏ ਜਾਵੋਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70