caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ As-Sajda, ਆਇਤ 17

ਮੱਕਾ · ਉਤਰਨ ਦਾ ਕ੍ਰਮ 75 · 32:17

فَلَا تَعْلَمُ نَفْسٌ مَّآ أُخْفِىَ لَهُم مِّن قُرَّةِ أَعْيُنٍ جَزَآءًۢ بِمَا كَانُوا۟ يَعْمَلُونَ

Punjabi Translation - Arif Haleemਕੋਈ ਵੀ (ਈਮਾਨ ’ਤੇ ਨੇਕ ਕਰਮ ਕਰਨ ਵਾਲਾ) ਵਿਅਕਤੀ ਨਹੀਂ ਜਾਣਦਾ ਕਿ ਉਸ ਦੇ ਕਰਮਾਂ ਦੇ ਬਦਲੇ ਉਸ ਦੀਆਂ ਅੱਖਾਂ ਠੰਡੀਆਂ ਕਰਨ ਲਈ (ਰੱਬ ਨੇ) ਕੀ ਕੁੱਝ ਲੁਕੋ ਕੇ ਰੱਖਿਆ ਹੋਇਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70