caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ As-Sajda, ਆਇਤ 21

ਮੱਕਾ · ਉਤਰਨ ਦਾ ਕ੍ਰਮ 75 · 32:21

وَلَنُذِيقَنَّهُم مِّنَ ٱلْعَذَابِ ٱلْأَدْنَىٰ دُونَ ٱلْعَذَابِ ٱلْأَكْبَرِ لَعَلَّهُمْ يَرْجِعُونَ

Punjabi Translation - Arif Haleemਅਸੀਂ (ਅੱਲਾਹ) ਜ਼ਰੂਰ ਹੀ ਉਹਨਾਂ (ਕਾਫ਼ਿਰਾਂ) ਨੂੰ ਉਸ ਵੱਡੇ (ਨਰਕ ਦੇ) ਅਜ਼ਾਬ ਤੋਂ ਪਹਿਲਾਂ (ਸੰਸਾਰ ਵਿਚ) ਛੋਟੇ ਨਿੱਕੇ ਅਜ਼ਾਬਾਂ ਦਾ ਸੁਆਦ ਦੇਵੇਗਾਂ ਤਾਂ ਜੋ ਉਹ (ਰੱਬ ਵੱਲ) ਪਰਤ ਆਉਣ।
Looking for a topic? Try the meaning search — your question is scanned across all 6,236 verses.
ਭਾਸ਼ਾ — 70