caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ As-Sajda, ਆਇਤ 24

ਮੱਕਾ · ਉਤਰਨ ਦਾ ਕ੍ਰਮ 75 · 32:24

وَجَعَلْنَا مِنْهُمْ أَئِمَّةً يَهْدُونَ بِأَمْرِنَا لَمَّا صَبَرُوا۟ وَكَانُوا۟ بِـَٔايَٰتِنَا يُوقِنُونَ

Punjabi Translation - Arif Haleemਜਦੋਂ ਉਹਨਾਂ ਨੇ ਧੀਰਜ ਤੋਂ ਕੰਮ ਲਿਆ ਤਾਂ ਅਸੀਂ ਉਹਨਾਂ ਲਈ ਕੁੱਝ ਅਜਿਹੇ ਆਗੂ ਬਣਾਏ ਜਿਹੜੇ ਸਾਡੇ ਹੁਕਮਾਂ ਅਨੁਸਾਰ ਅਗਵਾਈ ਕਰਦੇ ਸਨ ਅਤੇ ਉਹ ਸਾਡੀਆਂ ਆਇਤਾਂ (ਉਪਦੇਸ਼ਾਂ) ’ਤੇ ਵਿਸ਼ਵਾਸ ਕਰਦੇ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70