وَيَقُولُونَ مَتَىٰ هَٰذَا ٱلْفَتْحُ إِن كُنتُمْ صَٰدِقِينَ Punjabi Translation - Arif Haleemਉਹ ਇਨਕਾਰੀ ਪੁੱਛਦੇ ਹਨ ਕਿ ਜੇ ਤੁਸੀਂ ਸੱਚੇ ਹੋ ਤਾਂ ਦੱਸੋ ਕਿ ਇਹ (ਅਮਲਾਂ) ਦਾ ਨਿਬੇੜਾ ਕਦੋਂ ਹੋਵੇਗਾ ?