caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ As-Sajda, ਆਇਤ 6

ਮੱਕਾ · ਉਤਰਨ ਦਾ ਕ੍ਰਮ 75 · 32:6

ذَٰلِكَ عَٰلِمُ ٱلْغَيْبِ وَٱلشَّهَٰدَةِ ٱلْعَزِيزُ ٱلرَّحِيمُ

Punjabi Translation - Arif Haleemਉਹ (ਅੱਲਾਹ) ਤੁਹਾਡੀਆਂ ਗੁੱਪਤ ਤੇ ਖੁੱਲ੍ਹੀਆਂ ਗੱਲਾਂ ਦਾ ਜਾਣਨ ਵਾਲਾ ਹੈ। ਉਹ ਡਾਢਾ ਜ਼ੋਰਾਵਰ ਤੇ ਅਤਿ ਰਹਿਮ ਫ਼ਰਮਾਉਣ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70