ثُمَّ جَعَلَ نَسْلَهُۥ مِن سُلَٰلَةٍ مِّن مَّآءٍ مَّهِينٍ Punjabi Translation - Arif Haleemਫੇਰ ਉਸ (ਮਨੁੱਖ ਭਾਵ ਆਦਮ) ਦੀ ਨਸਲ ਇਕ ਤੁੱਛ ਜਿਹੇ ਪਾਣੀ ਦੇ ਨਚੋੜ (ਵੀਰਜ) ਤੋਂ ਚਲਾਈ।