caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ahzaab, ਆਇਤ 12

ਮਦੀਨਾ · ਉਤਰਨ ਦਾ ਕ੍ਰਮ 90 · 33:12

وَإِذْ يَقُولُ ٱلْمُنَٰفِقُونَ وَٱلَّذِينَ فِى قُلُوبِهِم مَّرَضٌ مَّا وَعَدَنَا ٱللَّهُ وَرَسُولُهُۥٓ إِلَّا غُرُورًا

Punjabi Translation - Arif Haleemਜਦੋਂ ਮੁਨਾਫ਼ਿਕ (ਦੋ ਗਲੇ) ਅਤੇ ਉਹ ਲੋਕ ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਸੀ ਉਹ ਆਖ ਰਹੇ ਸਨ ਕਿ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਨੇ ਤਾਂ ਸਾਡੇ ਨਾਲ ਛਲ-ਕਪਟ ਵਾਲੇ ਝੂਠੇ ਵਾਅਦੇ ਕੀਤੇ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70