caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ahzaab, ਆਇਤ 15

ਮਦੀਨਾ · ਉਤਰਨ ਦਾ ਕ੍ਰਮ 90 · 33:15

وَلَقَدْ كَانُوا۟ عَٰهَدُوا۟ ٱللَّهَ مِن قَبْلُ لَا يُوَلُّونَ ٱلْأَدْبَٰرَ وَكَانَ عَهْدُ ٱللَّهِ مَسْـُٔولًا

Punjabi Translation - Arif Haleemਨਿਰਸੰਦੇਹ, ਇਸ ਤੋਂ ਪਹਿਲਾਂ ਇਹਨਾਂ (ਮੁਨਾਫ਼ਿਕਾਂ) ਨੇ ਅੱਲਾਹ ਨਾਲ ਪ੍ਰਣ ਕੀਤਾ ਸੀ ਕਿ ਉਹ (ਜੰਗ ਤੋਂ) ਪਿੱਠ ਨਹੀਂ ਫੇਰਨਗੇ। ਉਹਨਾਂ ਨੇ ਜਿਹੜਾ ਵਾਅਦਾ ਅੱਲਾਹ ਨਾਲ ਕੀਤਾ ਹੈ ਉਸ ਦੀ ਪੁੱਛ-ਗਿੱਛ ਤਾਂ ਹੋਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70