وَتَوَكَّلْ عَلَى ٱللَّهِ وَكَفَىٰ بِٱللَّهِ وَكِيلًا Punjabi Translation - Arif Haleemਤੁਸੀਂ ਅੱਲਾਹ ਉੱਤੇ ਹੀ ਭਰੋਸਾ ਰੱਖੋ ਅਤੇ ਕੰਮ ਸਵਾਰਨ ਲਈ ਅੱਲਾਹ ਹੀ ਬਥੇਰਾ ਹੈ।