caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ahzaab, ਆਇਤ 30

ਮਦੀਨਾ · ਉਤਰਨ ਦਾ ਕ੍ਰਮ 90 · 33:30

يَٰنِسَآءَ ٱلنَّبِىِّ مَن يَأْتِ مِنكُنَّ بِفَٰحِشَةٍ مُّبَيِّنَةٍ يُضَٰعَفْ لَهَا ٱلْعَذَابُ ضِعْفَيْنِ وَكَانَ ذَٰلِكَ عَلَى ٱللَّهِ يَسِيرًا

Punjabi Translation - Arif Haleemਹੇ ਨਬੀ ਦੀ ਪਤਨੀਓ! ਤੁਹਾਡੇ ਵਿੱਚੋਂ ਜਿਹੜੀ ਵੀ ਕੋਈ ਪ੍ਰਤੱਖ ਅਸ਼ਲੀਲ ਕੰਮ ਕਰੇਗੀ ਉਸ ਨੂੰ ਦੂਹਰਾ ਅਜ਼ਾਬ ਦਿੱਤਾ ਜਾਵੇਗਾ ਅਤੇ ਅੱਲਾਹ ਲਈ ਇਹ ਕਰਨਾ ਬਹੁਤ ਹੀ ਸੌਖਾ ਕੰਮ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70