caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ahzaab, ਆਇਤ 34

ਮਦੀਨਾ · ਉਤਰਨ ਦਾ ਕ੍ਰਮ 90 · 33:34

وَٱذْكُرْنَ مَا يُتْلَىٰ فِى بُيُوتِكُنَّ مِنْ ءَايَٰتِ ٱللَّهِ وَٱلْحِكْمَةِ إِنَّ ٱللَّهَ كَانَ لَطِيفًا خَبِيرًا

Punjabi Translation - Arif Haleemਅਤੇ ਤੁਹਾਡੇ ਘਰਾਂ ਵਿਚ ਜਿਹੜੀਆਂ ਵੀ ਅੱਲਾਹ ਦੀਆਂ ਆਇਤਾਂ (.ਕੁਰਆਨੀ ਆਦੇਸ਼) ਅਤੇ ਹਿਕਮਤਾਂ (ਰਸੂਲ ਦੀਆਂ ਗੱਲਾਂ) ਸੁਣਾਈਆਂ ਜਾਂਦੀਆਂ ਹਨ ਉਹਨਾਂ ਨੂੰ ਯਾਦ ਰੱਖੋ। ਬੇਸ਼ੱਕ ਅੱਲਾਹ ਸੂਖਮਦਰਸ਼ੀ ਤੇ ਬਾ-ਖ਼ਬਰ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70