caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ahzaab, ਆਇਤ 39

ਮਦੀਨਾ · ਉਤਰਨ ਦਾ ਕ੍ਰਮ 90 · 33:39

ٱلَّذِينَ يُبَلِّغُونَ رِسَٰلَٰتِ ٱللَّهِ وَيَخْشَوْنَهُۥ وَلَا يَخْشَوْنَ أَحَدًا إِلَّا ٱللَّهَ وَكَفَىٰ بِٱللَّهِ حَسِيبًا

Punjabi Translation - Arif Haleemਉਹ ਸਾਰੇ ਪੈਗ਼ੰਬਰ ਜਿਹੜੇ ਅੱਲਾਹ ਦਾ ਪੈਗ਼ਾਮ (ਲੋਕਾਂ ਤੱਕ) ਪਹੁੰਚਾਦੇ ਸਨ ਉਹ ਉਸੇ (ਅੱਲਾਹ) ਤੋਂ ਹੀ ਡਰਦੇ ਸਨ ਹੋਰ ਕਿਸੇ ਤੋਂ ਨਹੀਂ ਸੀ ਡਰਦੇ। ਲੇਖਾ-ਜੋਖਾ ਲੈਣ ਲਈ ਤਾਂ ਅੱਲਾਹ ਹੀ ਕਾਫ਼ੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70