caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ahzaab, ਆਇਤ 44

ਮਦੀਨਾ · ਉਤਰਨ ਦਾ ਕ੍ਰਮ 90 · 33:44

تَحِيَّتُهُمْ يَوْمَ يَلْقَوْنَهُۥ سَلَٰمٌ وَأَعَدَّ لَهُمْ أَجْرًا كَرِيمًا

Punjabi Translation - Arif Haleemਜਿਸ ਦਿਨ ਉਹ (ਈਮਾਨ ਵਾਲੇ) ਅੱਲਾਹ ਨੂੰ ਮਿਲਣਗੇ ਤਾਂ ਉਹਨਾਂ ਲਈ ਦੁਆ ਹੋਵੇਗੀ (ਕਿ ਤੁਹਾਡੇ ’ਤੇ) ਸਲਾਮ ਹੋਵੇ, ਉਹਨਾਂ ਲਈ ਆਦਰ-ਮਾਨ ਵਾਲਾ ਬਦਲਾ (ਸਵਰਗ) ਤਿਆਰ ਕਰ ਛੱਡਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70