caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ahzaab, ਆਇਤ 63

ਮਦੀਨਾ · ਉਤਰਨ ਦਾ ਕ੍ਰਮ 90 · 33:63

يَسْـَٔلُكَ ٱلنَّاسُ عَنِ ٱلسَّاعَةِ قُلْ إِنَّمَا عِلْمُهَا عِندَ ٱللَّهِ وَمَا يُدْرِيكَ لَعَلَّ ٱلسَّاعَةَ تَكُونُ قَرِيبًا

Punjabi Translation - Arif Haleem(ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਇਸ ਦਾ ਗਿਆਨ ਤਾਂ ਅੱਲਾਹ ਨੂੰ ਹੀ ਹੈ। ਤੁਹਾਨੂੰ ਕੀ ਪਤਾ ਹੈ ਕਿ ਉਹ ਨੇੜੇ ਹੀ ਹੋਵੇ ?
Looking for a topic? Try the meaning search — your question is scanned across all 6,236 verses.
ਭਾਸ਼ਾ — 70