إِنَّ ٱللَّهَ لَعَنَ ٱلْكَٰفِرِينَ وَأَعَدَّ لَهُمْ سَعِيرًا Punjabi Translation - Arif Haleemਬੇਸ਼ੱਕ ਅੱਲਾਹ ਨੇ ਕਾਫ਼ਿਰਾਂ ’ਤੇ ਲਾਅਨਤਾਂ ਪਾਈਆਂ ਹਨ ਅਤੇ ਉਹਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।