caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ahzaab, ਆਇਤ 68

ਮਦੀਨਾ · ਉਤਰਨ ਦਾ ਕ੍ਰਮ 90 · 33:68

رَبَّنَآ ءَاتِهِمْ ضِعْفَيْنِ مِنَ ٱلْعَذَابِ وَٱلْعَنْهُمْ لَعْنًا كَبِيرًا

Punjabi Translation - Arif Haleem(ਰੱਬ ਨੂੰ ਬੇਨਤੀ) ਕਰਦੇ ਹੋਏ ਉਹ (ਇਨਕਾਰੀ) ਆਖਣਗੇ ਕਿ ਸਾਡੇ ਰੱਬ ਤੂੰ ਸਾਡੇ ਉਹਨਾਂ (ਸਰਦਾਰਾਂ) ਨੂੰ ਦੁੱਗਣਾ ਅਜ਼ਾਬ ਦੇ ਅਤੇ ਉਹਨਾਂ ’ਤੇ ਵਧ ਤੋਂ ਵਧ ਲਾਅਨਤਾਂ ਭੇਜ।
Looking for a topic? Try the meaning search — your question is scanned across all 6,236 verses.
ਭਾਸ਼ਾ — 70