caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ahzaab, ਆਇਤ 8

ਮਦੀਨਾ · ਉਤਰਨ ਦਾ ਕ੍ਰਮ 90 · 33:8

لِّيَسْـَٔلَ ٱلصَّٰدِقِينَ عَن صِدْقِهِمْ وَأَعَدَّ لِلْكَٰفِرِينَ عَذَابًا أَلِيمًا

Punjabi Translation - Arif Haleemਤਾਂ ਜੋ (ਅੱਲਾਹ) ਸੱਚੇ ਲੋਕਾਂ (ਪੈਗ਼ੰਬਰ) ਤੋਂ ਉਹਨਾਂ (ਲੋਕਾਂ ਦੇ ਪ੍ਰਣ) ਦੀ ਸੱਚਾਈ ਬਾਰੇ (ਕਿਆਮਤ ਦਿਹਾੜੇ) ਪੁੱਛ-ਗਿੱਛ ਕਰੇ। ਉਸ ਨੇ ਕਾਫ਼ਿਰਾਂ ਲਈ ਦੁਖਦਾਈ ਅਜ਼ਾਬ (ਨਰਕ ਦੀ ਅੱਗ ਆਦਿ) ਤਿਆਰ ਕਰ ਰੱਖਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70