caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 1

ਮੱਕਾ · ਉਤਰਨ ਦਾ ਕ੍ਰਮ 58 · 34:1

بِسْمِ ٱللَّهِ ٱلرَّحْمَٰنِ ٱلرَّحِيمِ ٱلْحَمْدُ لِلَّهِ ٱلَّذِى لَهُۥ مَا فِى ٱلسَّمَٰوَٰتِ وَمَا فِى ٱلْأَرْضِ وَلَهُ ٱلْحَمْدُ فِى ٱلْـَٔاخِرَةِ وَهُوَ ٱلْحَكِيمُ ٱلْخَبِيرُ

Punjabi Translation - Arif Haleemਸਾਰੀਆਂ ਹੀ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਲਈ ਜਿਸ ਦਾ ਉਹ ਸਭ ਕੁੱਝ ਹੈ ਜਿਹੜਾ ਅਕਾਸ਼ਾਂ ਤੇ ਧਰਤੀ ਵਿਚ ਹੈ। ਪਰਲੋਕ ਵਿਚ ਵੀ ਉਸੇ ਦੀ ਹੀ ਤਾਰੀਫ਼ ਹੋਵੇਗੀ। ਉਹ ਹਿਕਮਤਾਂ (ਸੂਝ-ਬੂਝ) ਨਾਲ ਹਰ ਗੱਲ ਦੀ ਖ਼ਬਰ ਰੱਖਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70