caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 10

ਮੱਕਾ · ਉਤਰਨ ਦਾ ਕ੍ਰਮ 58 · 34:10

وَلَقَدْ ءَاتَيْنَا دَاوُۥدَ مِنَّا فَضْلًا يَٰجِبَالُ أَوِّبِى مَعَهُۥ وَٱلطَّيْرَ وَأَلَنَّا لَهُ ٱلْحَدِيدَ

Punjabi Translation - Arif Haleemਬੇਸ਼ੱਕ ਅਸੀਂ ਹੀ ਦਾਊਦ ਨੂੰ ਆਪਣੇ ਵੱਲੋਂ ਵਡਿਆਈ ਬਖ਼ਸ਼ੀ ਸੀ। (ਅਸਾਂ ਹੁਕਮ ਦਿੱਤਾ ਕਿ) ਹੇ ਪਹਾੜੋ! ਉਸ (ਦਾਊਦ) ਦੇ ਸੰਗ (ਮੇਰੀ) ਤਸਬੀਹ ਕਰਿਆ ਕਰੋ ਅਤੇ ਇਹੋ ਹੁਕਮ ਪੰਛੀਆਂ ਨੂੰ ਵੀ ਸੀ ਅਤੇ ਅਸੀਂ ਉਸ ਲਈ ਲੋਹੇ ਨੂੰ ਨਰਮ ਕਰ ਦਿੱਤਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70