أَنِ ٱعْمَلْ سَٰبِغَٰتٍ وَقَدِّرْ فِى ٱلسَّرْدِ وَٱعْمَلُوا۟ صَٰلِحًا إِنِّى بِمَا تَعْمَلُونَ بَصِيرٌ
Punjabi Translation - Arif Haleem(ਹਿਦਾਇਤ ਦਿੱਤੀ) ਕਿ ਇਸ ਲੋਹੇ ਤੋਂ ਖੁੱਲ੍ਹੇ ਡੁੱਲੇ ਜ਼ੱਰਾ-ਬਕਤਰ (ਸੰਜੋਆਂ ਤੇ ਹਥਿਆਰ) ਬਣਾਓ ਤੇ ਇਸ ਦੇ ਜੋੜਾਂ ਵਿਚ ਠੀਕ ਅੰਤਰ ਰੱਖੋ। ਤੁਸੀਂ ਸਾਰੇ ਨੇਕ ਕੰਮਾਂ ਲਈ ਹੀ (ਇਸ ਦੀ ਵਰਤੋਂ) ਕਰਿਆ ਕਰੋ। ਮੈਂ ਤੁਹਾਡੇ ਸਾਰੇ ਹੀ ਕੰਮਾਂ ਨੂੰ ਵੇਖ ਰਿਹਾ ਹੈ।