caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 15

ਮੱਕਾ · ਉਤਰਨ ਦਾ ਕ੍ਰਮ 58 · 34:15

لَقَدْ كَانَ لِسَبَإٍ فِى مَسْكَنِهِمْ ءَايَةٌ جَنَّتَانِ عَن يَمِينٍ وَشِمَالٍ كُلُوا۟ مِن رِّزْقِ رَبِّكُمْ وَٱشْكُرُوا۟ لَهُۥ بَلْدَةٌ طَيِّبَةٌ وَرَبٌّ غَفُورٌ

Punjabi Translation - Arif Haleemਸਬਾ (ਕੌਮ) ਲਈ ਉਸ ਦੀ ਆਪਣੀ ਬਸਤੀ ਵਿਚ ਇਕ ਵੱਡੀ (ਰੱਬ ਦੀ) ਨਿਸ਼ਾਨੀ ਮੌਜੂਦ ਸੀ। ਇਸ (ਬਸਤੀ) ਦੇ ਸੱਜੇ ਤੇ ਖੱਬੇ ਪਾਸੇ ਦੋ ਬਾਗ਼ ਸਨ। ਅਸੀਂ ਉਹਨਾਂ (ਬਸਤੀ ਵਾਲਿਆਂ) ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਰੱਬ ਦੀ ਬਖ਼ਸ਼ੀ ਹੋਈ ਰੋਜ਼ੀ ਖਾਓ ਅਤੇ ਉਸ ਦਾ ਧੰਨਵਾਦ ਕਰੋ। ਇਹ ਪਵਿੱਤਰ ਬਸਤੀ ਹੈ ਅਤੇ ਤੁਹਾਡਾ ਰੱਬ ਵੱਡਾ ਬਖ਼ਸ਼ਣਹਾਰ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70