caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 16

ਮੱਕਾ · ਉਤਰਨ ਦਾ ਕ੍ਰਮ 58 · 34:16

فَأَعْرَضُوا۟ فَأَرْسَلْنَا عَلَيْهِمْ سَيْلَ ٱلْعَرِمِ وَبَدَّلْنَٰهُم بِجَنَّتَيْهِمْ جَنَّتَيْنِ ذَوَاتَىْ أُكُلٍ خَمْطٍ وَأَثْلٍ وَشَىْءٍ مِّن سِدْرٍ قَلِيلٍ

Punjabi Translation - Arif Haleemਪਰ ਜਦੋਂ ਉਹਨਾਂ (ਬਸਤੀਆਂ ਵਾਲਿਆਂ) ਨੇ (ਸ਼ੁਕਰ ਅਦਾ ਕਰਨ ਤੋਂ) ਮੂੰਹ ਮੋੜ ਲਿਆ ਤਾਂ ਅਸੀਂ ਉਹਨਾਂ ’ਤੇ ਬੰਨ੍ਹ-ਤੋੜ ਹੜ੍ਹ ਭੇਜ ਦਿੱਤਾ ਅਤੇ ਉਹਨਾਂ ਦੇ (ਹਰੇ ਭਰੇ) ਬਾਗ਼ਾਂ ਦੇ ਦਿੱਤੇ ਬਦਲੇ ਅਸੀਂ ਉਹਨਾਂ ਨੂੰ ਦੋ ਅਜਿਹੇ ਬਾਗ਼ ਦੇ ਦਿੱਤੇ ਜਿਨ੍ਹਾਂ ਦੇ ਫਲ ਬੇ-ਸੁਆਦੇ ਕੌੜੇ-ਕੁਸੈਲੇ, ਝਾਊ ਵਾਲੇ ਤੇ ਕੁੱਝ ਬੇਰੀਆਂ ਵਾਲੇ ਰੁੱਖ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70