caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 17

ਮੱਕਾ · ਉਤਰਨ ਦਾ ਕ੍ਰਮ 58 · 34:17

ذَٰلِكَ جَزَيْنَٰهُم بِمَا كَفَرُوا۟ وَهَلْ نُجَٰزِىٓ إِلَّا ٱلْكَفُورَ

Punjabi Translation - Arif Haleemਇਹ ਸਜ਼ਾ ਅਸੀਂ ਉਹਨਾਂ ਨੂੰ ਉਹਨਾਂ ਦੀ ਨਾ-ਸ਼ੁਕਰੀ ਦੀ ਦਿੱਤਾ ਸੀ। ਅਸੀਂ ਨਾ-ਸ਼ੁਕਰਿਆਂ ਨੂੰ ਹੀ ਸਜ਼ਾ ਦਿੰਦੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70