وَجَعَلْنَا بَيْنَهُمْ وَبَيْنَ ٱلْقُرَى ٱلَّتِى بَٰرَكْنَا فِيهَا قُرًى ظَٰهِرَةً وَقَدَّرْنَا فِيهَا ٱلسَّيْرَ سِيرُوا۟ فِيهَا لَيَالِىَ وَأَيَّامًا ءَامِنِينَ
Punjabi Translation - Arif Haleemਅਸੀਂ ਉਹਨਾਂ (ਸਬਾ ਵਾਲਿਆਂ) ਦੇ ਅਤੇ ਉਹਨਾਂ (ਸੁਲੇਮਾਨ ਦੀ ਬਸਤੀ) ਦੇ ਵਿਚਕਾਰ ਜਿਨ੍ਹਾ ਬਸਤੀਆਂ ਵਿਚ ਅਸੀਂ ਬਰਕਤਾਂ ਵੀ ਰੱਖੀਆਂ ਸਨ, ਕੁੱਝ ਬਸਤੀਆਂ ਨਾਲੋ-ਨਾਲ ਰਸਤੇ ਵਿਚ ਆਬਾਦ ਕਰ ਰੱਖੀਆਂ ਸਨ ਅਤੇ ਉਹਨਾਂ ਬਸਤੀਆਂ ਵਿਚ ਚੱਲਣ ਵਾਲਿਆਂ ਲਈ ਅਸੀਂ ਮੰਜ਼ਿਲਾਂ (ਪੜਾ) ਨਿਯਤ ਕਰ ਦਿੱਤੀਆਂ ਸਨ। (ਅਸੀਂ ਕਿਹਾ) ਤੁਸੀਂ ਇਹਨਾਂ ਵਿਚ ਦਿਨ-ਰਾਤ ਨਿਸ਼ਚਿੰਤ ਹੋਕੇ ਸਫ਼ਰ ਕਰੋ।