يَعْلَمُ مَا يَلِجُ فِى ٱلْأَرْضِ وَمَا يَخْرُجُ مِنْهَا وَمَا يَنزِلُ مِنَ ٱلسَّمَآءِ وَمَا يَعْرُجُ فِيهَا وَهُوَ ٱلرَّحِيمُ ٱلْغَفُورُ
Punjabi Translation - Arif Haleemਜੋ ਕੁੱਝ ਵੀ ਧਰਤੀ ਵਿਚ ਜਾਂਦਾ ਹੈ ਅਤੇ ਜੋ ਉਸ ਵਿੱਚੋਂ ਨਿੱਕਲਦਾ ਹੈ, ਜੋ ਵੀ ਅਕਾਸ਼ ਤੋਂ ਉਤਰਦਾ ਹੈ ਅਤੇ ਜੋ ਉਸ ਵਿਚ ਚੜ੍ਹਦਾ ਹੈ, ਉਹ (ਅੱਲਾਹ) ਸਭ ਜਾਣਦਾ ਹੈ। ਉਹ ਵੱਡਾ ਮਿਹਰਬਾਨ ਤੇ ਬਖ਼ਸ਼ਣਹਾਰ ਹੈ।