caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 20

ਮੱਕਾ · ਉਤਰਨ ਦਾ ਕ੍ਰਮ 58 · 34:20

وَلَقَدْ صَدَّقَ عَلَيْهِمْ إِبْلِيسُ ظَنَّهُۥ فَٱتَّبَعُوهُ إِلَّا فَرِيقًا مِّنَ ٱلْمُؤْمِنِينَ

Punjabi Translation - Arif Haleemਅਤੇ ਇਬਲੀਸ (ਸ਼ੈਤਾਨ) ਨੇ ਉਹਨਾਂ ਦੇ ਮਾਮਲੇ ਵਿਚ ਆਪਣੀ ਸੋਚ ਨੂੰ ਸੱਚ ਸਿੱਧ ਕਰ ਵਿਖਾਇਆ, ਮੋਮਿਨਾਂ ਦੇ ਇਕ ਧੜੇ ਤੋਂ ਛੁੱਟ, ਸਾਰੇ ਦੇ ਸਾਰੇ ਲੋਕ ਉਸ ਦੇ ਅਧੀਨ ਹੋ ਗਏ।
Looking for a topic? Try the meaning search — your question is scanned across all 6,236 verses.
ਭਾਸ਼ਾ — 70