وَمَا كَانَ لَهُۥ عَلَيْهِم مِّن سُلْطَٰنٍ إِلَّا لِنَعْلَمَ مَن يُؤْمِنُ بِٱلْـَٔاخِرَةِ مِمَّنْ هُوَ مِنْهَا فِى شَكٍّ وَرَبُّكَ عَلَىٰ كُلِّ شَىْءٍ حَفِيظٌ
Punjabi Translation - Arif Haleemਇਸ (ਸ਼ੈਤਾਨ) ਦਾ ਉਹਨਾਂ (ਮੋਮਿਨਾਂ) ’ਤੇ ਕੋਈ ਜ਼ੋਰ ਨਹੀਂ ਸੀ, ਪਰ (ਇਹ ਸਭ) ਇਸ ਲਈ ਕੀਤਾ ਸੀ ਕਿ ਅਸੀਂ ਇਹ ਜਾਣ ਲਈਏ ਕਿ ਕੌਣ ਪਰਲੋਕ ’ਤੇ ਈਮਾਨ ਰੱਖਦਾ ਹੈ ਅਤੇ ਉਹਨਾਂ ਲੋਕਾਂ ਵਿੱਚੋਂ ਕੌਣ ਇਸ ਵਿਚ ਸ਼ੱਕ ਕਰਦਾ ਹੈ। ਤੁਹਾਡਾ ਰੱਬ ਹਰੇਕ ਚੀਜ਼ ਦੀ ਦੇਖਭਾਲ ਕਰਦਾ ਹੈ।