قُلِ ٱدْعُوا۟ ٱلَّذِينَ زَعَمْتُم مِّن دُونِ ٱللَّهِ لَا يَمْلِكُونَ مِثْقَالَ ذَرَّةٍ فِى ٱلسَّمَٰوَٰتِ وَلَا فِى ٱلْأَرْضِ وَمَا لَهُمْ فِيهِمَا مِن شِرْكٍ وَمَا لَهُۥ مِنْهُم مِّن ظَهِيرٍ
Punjabi Translation - Arif Haleem(ਹੇ ਨਬੀ!) ਆਖ ਦਿਓ ਕਿ ਉਹਨਾਂ ਨੂੰ ਸੱਦੋ ਜਿਨ੍ਹਾਂ ਨੂੰ ਤੁਸੀਂ ਅੱਲਾਹ ਤੋਂ ਛੁੱਟ ਆਪਣਾ ਇਸ਼ਟ ਸਮਝਦੇ ਹੋ। ਉਹ ਅਕਾਸ਼ਾਂ ਤੇ ਧਰਤੀ ਵਿਚ ਰਤਾ ਬਰਾਬਰ ਵੀ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਮਾਲਕੀ ਵਿਚ ਕੋਈ ਹਿੱਸੇਦਾਰੀ ਹੈ ਅਤੇ ਨਾ ਹੀ ਇਹਨਾਂ ਵਿੱਚੋਂ ਕੋਈ (ਸਸ਼੍ਰਿਟੀ ਦੇ ਬਣਾਉਣ ਵਿਚ) ਅੱਲਾਹ ਦਾ ਸਹਾਈ ਹੈ।