وَلَا تَنفَعُ ٱلشَّفَٰعَةُ عِندَهُۥٓ إِلَّا لِمَنْ أَذِنَ لَهُۥ حَتَّىٰٓ إِذَا فُزِّعَ عَن قُلُوبِهِمْ قَالُوا۟ مَاذَا قَالَ رَبُّكُمْ قَالُوا۟ ٱلْحَقَّ وَهُوَ ٱلْعَلِىُّ ٱلْكَبِيرُ
Punjabi Translation - Arif Haleemਉਸ ਦੇ ਹਜ਼ੂਰ ਕੇਵਲ ਉਸ ਵਿਅਕਤੀ ਦੀ ਹੀ ਸਿਫ਼ਾਰਸ਼ ਲਾਹੇਵੰਦ ਹੋ ਸਕਦੀ ਹੈ ਜਿਸ ਨੂੰ ਅੱਲਾਹ ਆਗਿਆ ਦੇਵੇਗਾ। ਜਦੋਂ ਉਹਨਾਂ ਦੇ ਦਿਲਾਂ ਦੀ ਘਬਰਾਹਟ ਦੂਰ ਕਰ ਦਿੱਤੀ ਜਾਂਦੀ ਹੈ ਤਾਂ ਫੇਰ ਪੁੱਛਦੇ ਹਨ ਕਿ ਤੁਹਾਡੇ ਰੱਬ ਨੇ ਕੀ ਕਿਹਾ ਹੈ? ਉਹ ਉੱਤਰ ਵਿਚ ਆਖਦੇ ਹਨ ਕਿ ਹੱਕ (ਸੱਚ) ਕਿਹਾ ਹੈ। ਉਹ (ਅੱਲਾਹ) ਅਤਿਅੰਤ ਮਹਾਨ ਤੇ ਸਰਵਉੱਚ ਹੈ।