caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 24

ਮੱਕਾ · ਉਤਰਨ ਦਾ ਕ੍ਰਮ 58 · 34:24

قُلْ مَن يَرْزُقُكُم مِّنَ ٱلسَّمَٰوَٰتِ وَٱلْأَرْضِ قُلِ ٱللَّهُ وَإِنَّآ أَوْ إِيَّاكُمْ لَعَلَىٰ هُدًى أَوْ فِى ضَلَٰلٍ مُّبِينٍ

Punjabi Translation - Arif Haleemਉਹਨਾਂ ਤੋਂ ਪੁੱਛੋ ਕਿ ਤੁਹਾਨੂੰ ਅਕਾਸ਼ਾਂ ਤੇ ਧਰਤੀ ਵਿੱਚੋਂ ਰੋਜ਼ੀ ਕੌਣ ਦਿੰਦਾ ਹੈ ? ਆਖੋ ‘ਅੱਲਾਹ’। ਅਤੇ ਇਹ ਵੀ ਪੁੱਛੋ ਕਿ ਕੌਣ ਸਿੱਧੀ ਰਾਹ ’ਤੇ ਹੈ, ਅਸੀਂ ਜਾਂ ਤੁਸੀਂ ? ਜਾਂ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ ?
Looking for a topic? Try the meaning search — your question is scanned across all 6,236 verses.
ਭਾਸ਼ਾ — 70