قُلْ يَجْمَعُ بَيْنَنَا رَبُّنَا ثُمَّ يَفْتَحُ بَيْنَنَا بِٱلْحَقِّ وَهُوَ ٱلْفَتَّاحُ ٱلْعَلِيمُ
Punjabi Translation - Arif Haleemਉਹਨਾਂ ਨੂੰ ਦੱਸ ਦਿਓ ਕਿ ਸਾਨੂੰ ਸਭ ਨੂੰ ਸਾਡਾ ਰੱਬ ਇਕੱਠਾ ਕਰੇਗਾ ਫੇਰ ਉਹ ਸਾਡੇ ਵਿਚਾਲੇ ਹੱਕ (ਇਨਸਾਫ਼) ਨਾਲ ਫ਼ੈਸਲਾ ਕਰ ਦੇਵੇਗਾ। ਉਹੀਓ ਵਧੀਆ ਫ਼ੈਸਲਾ ਕਰਨ ਵਾਲਾ ਤੇ ਦਾਨਾਈ ਵਾਲਾ ਹੈ।