قُلْ أَرُونِىَ ٱلَّذِينَ أَلْحَقْتُم بِهِۦ شُرَكَآءَ كَلَّا بَلْ هُوَ ٱللَّهُ ٱلْعَزِيزُ ٱلْحَكِيمُ
Punjabi Translation - Arif Haleemਆਖੋ ਕਿ ਚੰਗਾ ਮੈਨੂੰ ਵੀ ਤਾਂ ਉਹਨਾਂ ਇਸ਼ਟਾਂ ਨੂੰ ਵਿਖਾਓ ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਬਣਾ ਕੇ ਉਸ (ਅੱਲਾਹ) ਦੇ ਨਾਲ ਰਲਾ ਮਲਾ ਦਿਤਾ ਹੈ, ਜਦ ਕਿ ਉਸ ਦਾ ਸਾਂਝੀ ਕੋਈ ਵੀ ਨਹੀਂ ਹੋ ਸਕਦਾ, ਸਗੋਂ ਉਹੀਓ ਅੱਲਾਹ ਜ਼ੋਰਾਵਰ ਤੇ ਹਿਕਮਤ ਵਾਲਾ ਹੈ।