caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 28

ਮੱਕਾ · ਉਤਰਨ ਦਾ ਕ੍ਰਮ 58 · 34:28

وَمَآ أَرْسَلْنَٰكَ إِلَّا كَآفَّةً لِّلنَّاسِ بَشِيرًا وَنَذِيرًا وَلَٰكِنَّ أَكْثَرَ ٱلنَّاسِ لَا يَعْلَمُونَ

Punjabi Translation - Arif Haleem(ਹੇ ਮੁਹੰਮਦ) ਅਸਾਂ ਤੁਹਾਨੂੰ ਸਾਰੇ ਹੀ ਲੋਕਾਂ ਲਈ (ਸਵਰਗ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਪਰ ਲੋਕਾਂ ਦੀ ਬਹੁਗਿਣਤੀ ਅਗਿਆਨੀਆਂ ਦੀ ਹੈ।[1]
Looking for a topic? Try the meaning search — your question is scanned across all 6,236 verses.
ਭਾਸ਼ਾ — 70