قُل لَّكُم مِّيعَادُ يَوْمٍ لَّا تَسْتَـْٔخِرُونَ عَنْهُ سَاعَةً وَلَا تَسْتَقْدِمُونَ
Punjabi Translation - Arif Haleem(ਹੇ ਨਬੀ!) ਉਹਨਾਂ ਨੂੰ ਕਹੋ ਕਿ ਤੁਹਾਡੇ ਲਈ ਇਕ ਅਜਿਹੇ ਵਾਅਦਾ ਦਾ ਦਿਨ ਨਿਯਤ ਹੈ ਜਿਸ ਤੋਂ ਤੁਸੀਂ ਇਕ ਘੜ੍ਹੀ ਵੀ ਨਾ ਪਿਛਾਂਹ ਰਹਿ ਸਕਦੇ ਹੋ ਅਤੇ ਨਾ ਹੀ ਅਗਾਂਹ ਵਧ ਸਕਦੇ ਹੋ।