caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 32

ਮੱਕਾ · ਉਤਰਨ ਦਾ ਕ੍ਰਮ 58 · 34:32

قَالَ ٱلَّذِينَ ٱسْتَكْبَرُوا۟ لِلَّذِينَ ٱسْتُضْعِفُوٓا۟ أَنَحْنُ صَدَدْنَٰكُمْ عَنِ ٱلْهُدَىٰ بَعْدَ إِذْ جَآءَكُم بَلْ كُنتُم مُّجْرِمِينَ

Punjabi Translation - Arif Haleemਉਹ ਘਮੰਡੀ ਲੋਕ (ਸਮਾਜ ਦੇ) ਕਮਜ਼ੋਰ ਲੋਕਾਂ ਨੂੰ ਆਖਣਗੇ, ਕੀ ਅਸੀਂ ਤੁਹਾਨੂੰ ਉਸ ਹਿਦਾਇਤ (.ਕੁਰਆਨ) ਤੋਂ ਰੋਕਿਆ ਸੀ ਜਿਹੜੀ ਤੁਹਾਡੇ ਕੋਲ ਆ ਚੁੱਕੀ ਸੀ ? ਨਹੀਂ! ਤੁਸੀਂ ਤਾਂ ਆਪੇ ਹੀ ਅਪਰਾਧੀ ਸੀ ?
Looking for a topic? Try the meaning search — your question is scanned across all 6,236 verses.
ਭਾਸ਼ਾ — 70