وَمَآ أَرْسَلْنَا فِى قَرْيَةٍ مِّن نَّذِيرٍ إِلَّا قَالَ مُتْرَفُوهَآ إِنَّا بِمَآ أُرْسِلْتُم بِهِۦ كَٰفِرُونَ
Punjabi Translation - Arif Haleemਅਤੇ ਅਸੀਂ ਜਿਸ ਬਸਤੀ ਵਿਚ ਕੋਈ ਸਾਵਧਾਨ ਕਰਨ ਵਾਲਾ (ਨਬੀ) ਭੇਜਿਆ, ਉੱਥੇ ਦੇ ਖਾਂਦੇ ਪੀਂਦੇ ਲੋਕਾਂ ਨੇ ਇਹੋ ਕਿਹਾ ਕਿ ਜਿਸ ਚੀਜ਼ ਨੂੰ ਤੁਸੀਂ ਲੈਕੇ ਆਏ ਹੋ ਅਸੀਂ ਉਸ ਦਾ ਇਨਕਾਰ ਕਰਦੇ ਹਾਂ।