caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 35

ਮੱਕਾ · ਉਤਰਨ ਦਾ ਕ੍ਰਮ 58 · 34:35

وَقَالُوا۟ نَحْنُ أَكْثَرُ أَمْوَٰلًا وَأَوْلَٰدًا وَمَا نَحْنُ بِمُعَذَّبِينَ

Punjabi Translation - Arif Haleemਅਤੇ ਉਹਨਾਂ (ਘਮੰਡੀਆਂ) ਨੇ ਇਹ ਵੀ ਕਿਹਾ ਕਿ ਅਸੀਂ ਤੁਹਾਥੋਂ ਵਧੇਰੇ ਧੰਨ ਦੌਲਤ ਤੇ ਸੰਤਾਨ ਦੇ ਮਾਲਿਕ ਹਾਂ ਅਤੇ ਨਾ ਹੀ ਸਾਨੂੰ ਅਜ਼ਾਬ ਦਿੱਤਾ ਜਾਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70