caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 36

ਮੱਕਾ · ਉਤਰਨ ਦਾ ਕ੍ਰਮ 58 · 34:36

قُلْ إِنَّ رَبِّى يَبْسُطُ ٱلرِّزْقَ لِمَن يَشَآءُ وَيَقْدِرُ وَلَٰكِنَّ أَكْثَرَ ٱلنَّاسِ لَا يَعْلَمُونَ

Punjabi Translation - Arif Haleemਹੇ ਨਬੀ (ਸ:)! ਆਖ ਦਿਓ ਕਿ ਮੇਰਾ ਮਾਲਿਕ ਜਿਸ ਲਈ ਚਾਹੁੰਦਾ ਹੈ ਉਸ ਲਈ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਕਿਸੇ ਦੇ ਰਿਜ਼ਕ ਨੂੰ ਘਟਾ ਵੀ ਦਿੰਦਾ ਹੈ, ਪਰ ਬਹੁਤੇ ਲੋਕ ਇਸ ਨੂੰ ਨਹੀਂ ਸਮਝਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70